The Summer News
×
Tuesday, 21 May 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਪ੍ਰੀਤ ਸਿੰਘ ਖਾਲਸਾ ਨੂੰ ਦਿਤੀ ਵੱਡੀ ਜ਼ੁਮੇਵਾਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਅਹਿਮ ਨਿਯੁਕਤੀ ਕਰਦੇ ਹੋਏ ਲੋਕ ਸਭਾ ਹਲਕਾ ਜਲੰਧਰ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਖਾਲਸਾ  ਨੂੰ ਅਹਿਮ ਜ਼ੁਮੇਵਾਰੀ ਦਿਤੀ ਗਈ । ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਡਾਕਟਰ ਦਲਜੀਤ ਸਿੰਘ ਚੀਮਾ ਵਲੋਂ ਓਹਨਾਂ ਨੂੰ ਪੀਏਸੀ ਪੋਲੀਟੀਕਲ ਅਫੇਅਰ ਕਮੇਟੀ ਮੈਂਬਰ  ਨਿਯੁਕਤ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਖਾਲਸਾ ਲਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਕਈ ਅਹਿਮ ਉਹਦਿਆਂ ਤੇ ਰਹਿ ਚੁੱਕੇ ਹਨ

Story You May Like