The Summer News
×
Thursday, 25 April 2024

ਪੰਜਾਬ ‘ਚ ਅੱਜ ਤੋਂ ਲਾਗੂ 1 ਵਿਧਾਇਕ, 1 ਪੈਨਸ਼ਨ, ਰਾਜਪਾਲ Banwarilal Purohit ਨੇ ਸਰਕਾਰ ਦੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ: ਪੰਜਾਬ ਵਿੱਚ ਆਪਣੀ ਸਰਕਾਰ ਸੰਭਾਲਣ ਵਾਲੀ ਆਮ ਆਦਮੀ ਪਾਰਟੀ ਨੇ ਵਿਧਾਇਕਾਂ ਦੀ ਪੈਨਸ਼ਨ ‘ਤੇ ਕਾਰਵਾਈ ਕਰਦਿਆਂ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਇੱਕ ਕਾਨੂੰਨ ਵੀ ਪਾਸ ਕੀਤਾ ਗਿਆ। ਜਿਸ ਨੂੰ ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਯਾਨੀ ਅੱਜ ਤੋਂ ਪੰਜਾਬ ਦੇ ਵਿਧਾਇਕਾਂ ਨੂੰ ਇੱਕ ਹੀ ਪੈਨਸ਼ਨ ਮਿਲੇਗੀ।




Story You May Like