The Summer News
×
Sunday, 19 May 2024

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ Z ਸੁਰੱਖਿਆ, ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਘਟਨਾ ਤੋਂ ਬਾਅਦ ਸਰਕਾਰ ਐਕਸ਼ਨ ਵਿੱਚ ਆ ਗਈ ਹੈ। ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਅਕਾਲ ਤਖਤ ਦਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ Z ਸੁਰੱਖਿਆ ਮਿਲੀ ਹੈ। ਪੰਜਾਬ ਦੀ ਕੇਂਦਰ ਸਰਕਾਰ ਨੇ ਇਹ ਵੱਡਾ ਫੈਸਲਾ ਪੰਜਾਬ ‘ਚ ਚੱਲ ਰਹੇ ਹਲਾਤਾਂ ਨੂੰ ਦੇਖਦੇ ਹੋਏ ਲਿਆ ਹੈ। ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਨੇ Z ਸੁਰੱਖਿਆ ਦਿੱਤੀ ਹੈ। ਰਾਜ ਸਰਕਾਰ ਦੁਆਰਾ ਜਿਨਾਂ ਲੋਕਾਂ ਦੀ ਸੁਰੱਖਿਆ ਹਟਾਈ ਗਈ ਇਹ ਉਸ ਸੂਚੀ ਵਿੱਚ ਸ਼ਾਮਲ ਹੈ।


Story You May Like