सुखपाल खैरा को बयान देना पड़ेगा महंगा, चुनाव में पूर्वांचल समाज सबक सिखाएगा-संदीप मिश्रा
ਮੋਗਾ ਦੇ ਬੱਧਨੀ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਮਾਰੀ ਗੋ@ ਲੀ
ਮੋਗਾ (ਕਸ਼ਿਸ਼ ਸਿੰਗਲਾ) ਮੋਗਾ ਦੇ ਬੱਧਨੀ ਕਲਾਂ ਦੇ ਰਹਿਣ ਵਾਲੇ ਇੱਕ ਵਿਅਕਤੀ ਵਲੋਂ ਆਪਣੇ ਆਪ ਨੂੰ ਗੋ@ ਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਨਕਰੀ ਅਨੁਸਾਰ ਵਪਾਰੀ ਕੇਵਲ ਉਪਰੇਟਰ ਦਾ ਕੰਮ ਕਰਦਾ ਸੀ ਅਤੇ ਜਿਸ ਵੱਲੋਂ ਅੱਜ ਲਗਭਗ 12 ਵਜੇ ਆਪਣੀ ਲਾਇਸੈਂਸੀ ਰਿ@ ਵਾਲਵਰ ਨਾਲ ਗੋ@ ਲੀ ਚਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਹ ਵੀ ਦੱਸਿਆ ਜਾ ਰਿਹਾ ਕਿ ਉਸ ਦੀ ਜੇਬ ਵਿਚੋਂ ਸੂਸਾਇਡ ਨੋਟ ਵੀ ਮਿਲਿਆ ਹੈ। ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮੋਗਾ ਦੇ ਸਿਵਲ ਹਸਪਤਾਲ ਵਿੱਚ ਦੁਕਾਨਦਾਰਾਂ ਵੱਲੋਂ ਅਤੇ ਮੋਗਾ ਦੇ ਸਿਵਲ ਹਸਪਤਾਲ ਦੇ ਡਾਕਟਰ ਵਲੋਂ ਵੀ ਜਾਨਕਰੀ ਦਿੱਤੀ ਗਈ।