The Summer News
×
Monday, 20 May 2024

ਖਿਡਾਰੀਆਂ ਲਈ ਮਾਨ ਸਰਕਾਰ ਦਾ ਅਹਿਮ ਫੈਸਲਾ, ਇਹ ਸ਼ਰਤ ਕੀਤੀ ਗਈ ਖਤਮ

ਚੰਡੀਗੜ੍ਹ : ਮਾਨ ਸਰਕਾਰ ਖਿਡਾਰੀਆਂ ਲਈ ਦਾ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਜਨਮ ਸਰਟੀਫਿਕੇਟ ਦੀ ਸ਼ਰਤ ਖਤਮ ਕਰ ਦਿੱਤੀ, ਜਿਸ ਦੇ ਨਾਲ ਖਿਡਾਰੀ ਦੀ ਉਮਰ ਸਕੂਲੀ ਰਿਕਾਰਡ ਦੇ ਆਧਾਰ 'ਤੇ ਤੈਅ ਹੋਵੇਗੀ। ਖੇਡਾਂ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦਾਂ ਨੂੰ ਰੋਕਣ ਲਈ ਸਰਕਾਰ ਨੇ ਇਹ ਫੈਸਲਾ ਲਿਆ ਹੈ। ਛੋਟੇ ਬੱਚਿਆਂ ਦੇ ਮੁਕਾਬਲਿਆਂ ਵਿੱਚ ਵੱਡੀ ਉਮਰ ਦੇ ਬੱਚੇ ਖੇਡ ਰਹੇ ਹਨ, ਜਿਸ ਕਾਰਨ ਕਈ ਵਾਰ ਵਿਵਾਦ ਵੀ ਹੋ ਜਾਂਦੇ ਹਨ।

Story You May Like