The Summer News
×
Sunday, 12 May 2024

ਅਰਵਿੰਦ ਕੇਜਰੀਵਾਲ ਜੇਲ੍ਹ 'ਚ ਪੜ੍ਹਨਗੇ ਕਿਤਾਬਾਂ

ਚੰਡੀਗੜ੍ਹ : ਅਰਵਿੰਦ ਕੇਜਰੀਵਾਲ ਨੂੰ ਅੱਜ ਕੋਰਟ ਵੱਲੋਂ 14 ਦਿਨ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿਚ ਭੇਜਿਆ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਜੇਲ੍ਹ ਨੂੰ ਸੇਨੇਟਾਇਜ ਵੀ ਕੀਤਾ ਜਾ ਰਿਹਾ ਹੈ।ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਜਾਣ ਤੋਂ ਪਹਿਲਾਂ ਰਾਮਾਇਣ, ਭਗਵਤ ਗੀਤਾ, how prime minister decide ਤੇ ਹੋਰ ਕਈ ਕਿਤਾਬਾਂ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਕੇਜਰੀਵਾਲ ਨੇ ਕਈ ਦਵਾਈਆਂ ਦੀ ਵੀ ਮੰਗ ਕੀਤੀ ਹੈ ਤੇ ਕੁਰਸੀ ਮੇਜ ਰੱਖਣ ਦੀ ਵੀ ਇੱਛਾ ਜਾਹਿਰ ਕੀਤੀ ਹੈ।

Story You May Like