The Summer News
×
Sunday, 28 April 2024

ਵੱਡੀ ਖਬਰ :- ED ਦੀ ਕਸਟਡੀ 'ਚ ਵਿਗੜੀ ਅਰਵਿੰਦ ਕੇਜਰੀਵਾਲ ਦੀ ਸਿਹਤ,ਜਾਣੋ ਕੀ ਹੋਇਆ

ਚੰਡੀਗੜ੍ਹ : ED ਦੀ ਕਸਟਡੀ 'ਚ CM ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜੀ ਹੈ।ਸੂਤਰਾਂ ਦੇ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ CM ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵੱਧ-ਘੱਟ ਰਿਹਾ ਹੈ। ਜਿਸ ਕਰਨ ਉਨ੍ਹਾਂ ਦੀ ਸਿਹਤ ਖਰਾਬ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਸ਼ੂਗਰ ਲੈਵਲ 46 ਤੱਕ ਡਿੱਗ ਗਿਆ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਇਸ ਤਰੀਕੇ ਨਾਲ ਜੇਕਰ ਸ਼ੂਗਰ ਦਾ ਲੈਵਲ ਵੱਧਦਾ ਘੱਟਦਾ ਗਿਆ ਤਾਂ ਉਨ੍ਹਾਂ ਦੀ ਸਿਹਤ ਦੇ ਬੁਰਾ ਅਸਰ ਵੀ ਪੈ ਸਕਦਾ ਹੈ।

Story You May Like