The Summer News
×
Saturday, 18 May 2024

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਅਹੁਦੇ ਲਈ ਚੁਣੇ ਜਾਣ ’ਤੇ ਦਿੱਤੀ ਵਧਾਈ

ਚੰਡੀਗੜ੍ਹ : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ  ਭਾਰਤ ਦੀ ਨਵੀਂ ਚੁਣੀ ਗਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੂੰ ਭਾਰੀ ਅਤੇ ਇਤਿਹਾਸਕ ਵੋਟਾਂ ਨਾਲ ਜਿੱਤਣ ‘ਤੇ ਵਧਾਈ ਦਿੱਤੀ।







Story You May Like