The Summer News
×
Tuesday, 21 May 2024

BSF ਨੇ 4 ਕਰੋੜ ਦੀ ਹੈਰੋ/ਇਨ ਕੀਤੀ ਬਰਾਮਦ, ਸਰਚ ਆਪਰੇਸ਼ਨ ਜਾਰੀ

ਅੰਮ੍ਰਿਤਸਰ: ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਬੀ.ਓ.ਪੀ. ਬਾਰੋਪਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਦੌਰਾਨ ਇਕ ਲਾਵਾਰਿਸ ਪੈਕਟ 'ਚ 812 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਦੀ ਕੀਮਤ ਕਰੀਬ 4 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪਿਛਲੇ ਇੱਕ ਹਫ਼ਤੇ ਤੋਂ ਅੰਮ੍ਰਿਤਸਰ ਸਰਹੱਦੀ ਖੇਤਰ ਵਿੱਚ ਲਗਾਤਾਰ ਡਰੋਨ ਅਤੇ ਹੈਰੋਇਨ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ।

Story You May Like