The Summer News
×
Saturday, 04 May 2024

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਸੁਨੀਲ ਜਾਖੜ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਸੁਨੀਲ ਜਾਖੜ ਨੂੰ ਪੰਜਾਬ ਦੀ ਕਮਾਨ ਸੌਂਪੀ ਗਈ ਹੈ। ਇਸਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ BJP ਦਾ ਪ੍ਰਧਾਨ ਬਣਨ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਾਖੜ ਨੂੰ ਦਿੱਤੀਆਂ ਵਧਾਈਆਂ ਕਿਹਾ " ਮੈਨੂੰ ਯਕੀਨ ਹੈ ਕਿ ਤੁਸੀਂ ਪੰਜਾਬ 'ਚ ਪਾਰਟੀ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਓਗੇ। "

Story You May Like