The Summer News
×
Monday, 20 May 2024

CM ਭਗਵੰਤ ਮਾਨ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਕੀਤਾ ਐਲਾਨ, ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ (ਏਕਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ।


ਨੋਟੀਫਿਕੇਸ਼ਨ ਅਨੁਸਾਰ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀਰਵਾਰ ਨੂੰ ਗਜ਼ਟਿਡ ਛੁੱਟੀ ਰਹੇਗੀ। ਯਾਦ ਰਹੇ ਕਿ ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਸਰਕਾਰ ਨੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।

Story You May Like