The Summer News
×
Wednesday, 24 April 2024

CM ਮਾਨ ਨੇ ਇਜ਼ਰਾਈਲ ਦੀ ਕੰਪਨੀ Mekorot ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ, ਟਵੀਟ ਕਰਕੇ ਲਿਖਿਆ..

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਇਜ਼ਰਾਈਲ ਦੀ ਕੰਪਨੀ #mekorot ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਟਵਿੱਟਰ ਰਾਹੀਂ ਦਿੱਤੀ। ਮੁੱਖ ਮੰਤਰੀ ਨੇ ਟਵੀਟ ‘ਚ ਲਿਖਿਆ, “ਪੰਜਾਬ ‘ਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਹੈ, ਪੰਜਾਬ ਦੇ ਲੋਕਾਂ ਦੀ ਜ਼ਮੀਨ ਦਾ ਸਾਫ ਪਾਣੀ ਨਹੀਂ ਮਿਲ ਰਿਹਾ.. ਇਹ ਵੱਡੀ ਤਰਾਸਦੀ ਹੈ.. ਇਜ਼ਰਾਈਲ ਦੀ ਕੰਪਨੀ #mekorot ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਕੰਪਨੀ ਨਾਲ ਨਵੇਂ ਪ੍ਰਾਜੈਕਟ ਲਵੇਗੀ। ਮੇਰੀ ਸਰਕਾਰ ਪੰਜਾਬੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।




Story You May Like