The Summer News
×
Monday, 20 May 2024

CMS ਕੰਪਨੀ ਲੁਧਿਆਣਾ 'ਚ ਹੋਈ ਕਰੋੜਾਂ ਦੀ ਲੁੱਟ ਦੀ ਮਾਸਟਰਮਾਇੰਡ ਡਾਕੂ ਹਸੀਨਾ ਤੇ ਉਸਦਾ ਪਤੀ ਗ੍ਰਿਫਤਾਰ

ਲੁਧਿਆਣਾ, 17 ਜੂਨ : ਲੁਧਿਆਣਾ ਦੇ ਰਾਜਗੁਰੂ ਨਗਰ 'ਚ ਸਥਿਤ CMS ਕੰਪਨੀ 'ਚ ਬੀਤੇ ਦਿਨੀਂ ਕਰੋੜਾਂ ਰੁਪਏ ਦੀ ਲੁੱਟ ਕਰਨ ਵਾਲੀ ਮਾਸਟਰਮਾਇੰਡ ਡਾਕੂ ਹਸੀਨਾ ਮੋਨਾ ਅਤੇ ਉਸ ਦੇ ਪਤੀ ਜਸਵਿੰਦਰ ਸਿੰਘ ਨੂੰ ਉਤਰਾਖੰਡ ਤੋਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ, ਉਹਨਾਂ ਕਿ ਉਹ ਉੱਥੇ ਕਿਸੇ ਧਾਰਮਿਕ ਵਿੱਚ ਲੁਕੀ ਹੋਈ ਸੀ।


ਉਨ੍ਹਾਂ ਨੇ ਕਿਹਾ ਕਿ 100 ਘੰਟਿਆਂ ਦੇ ਅੰਦਰ ਅੰਦਰ ਲੁੱਟ ਦੀ ਮਾਸਟਰਮਾਇੰਡ ਡਾਕੂ ਹਸੀਨਾ ਨੂੰ ਫੜ ਲਿਆ ਗਿਆ ਹੈ। ਇਹ ਕਾਰਵਾਈ ਲੁਧਿਆਣਾ ਪੁਲਿਸ ਦੀ ਟੀਮ ਨੇ ਕਾਉੰਟਰ ਇੰਟੈਲੀਜੈਂਸ ਦੀ ਮਦਦ ਨਾਲ ਕੀਤੀ ਗਈ।

Story You May Like