ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਪ੍ਰੀਤ ਸਿੰਘ ਖਾਲਸਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਮਸ਼ਹੂਰ ਗਾਇਕ Daler Mehndi ਨੂੰ ਪੰਜਾਬ ਪੁਲਿਸ ਨੇ ਲਿਆ ਹਿਰਾਸਤ ‘ਚ, ਜਾਣੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ : ਮਸ਼ਹੂਰ ਗਾਇਕ Daler Mehndi ਨੂੰ ਪੰਜਾਬ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। 2003 ਦੇ ਕਬੂਤਰਬਾਜ਼ੀ ਮਾਮਲੇ ‘ਚ ਸਜ਼ਾ ਸੁਣਾਈ ਗਈ ਹੈ। ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗੀ ਮਾਰਨ ਦਾ ਇਲਜ਼ਾਮ ਲੱਗਾ ਹੈ। ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਪਟਿਆਲਾ ਅਦਾਲਤ ‘ਚ ਚਲਿਆ ਸੀ ਹਾਲੇ ਤਕ ਪਟਿਆਲਾ ਅਦਾਲਤ ‘ਚ ਇਹ ਮਾਮਲਾ ਬਰਕਰਾਰ ਹੈ।