The Summer News
×
Tuesday, 21 May 2024

ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਵਲੋਂ ਕੀਤਾ ਗਿਆ ਫਲੈਗ ਮਾਰਚ

ਲੁਧਿਆਣਾ : ਸੁਤੰਤਰਤਾ ਦਿਵਸ ਨੂੰ ਲੈ ਕੇ ਸਨਅਤੀ ਸ਼ਹਿਰ ਲੁਧਿਆਣਾ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਸੇ ਸਿਲਸਿਲੇ ਵਿਚ ਸ਼ਨੀਵਾਰ ਸ਼ਾਮ ਨੂੰ ਏ.ਡੀ.ਸੀ.ਪੀ.1, ਏ.ਸੀ.ਪੀ. ਨਾੱਰਥ ਅਤੇ ਜ਼ੋਨ 1 ਦੇ ਮੁੱਖ ਥਾਣਾ ਅਫਸਰਾਂ ਦੀ ਅਗਵਾਈ ਵਿਚ ਪੁਲਿਸ ਥਾਣਾ ਸਲੇਮ ਟਾਬਰੀ ਦੇ ਇਲਾਕਿਆਂ, ਦਰੇਸੀ, ਡਵੀਜ਼ਨ ਨੰ; 1,2,3,4, ਸਲੇਮ ਟਾਬਰੀ, ਜੋਧੇਵਾਲ ਅਤੇ ਦਰੇਸੀ ਵਿਖੇ ਪੁਲਿਸ ਵਲੋੰ ਫਲੈਗ ਮਾਰਚ ਅਤੇ ਪੈਦਲ ਮਾਰਚ ਕੀਤਾ ਗਿਆ ਅਤੇ ਤਲਾਸ਼ੀ ਅਭਿਆਨ ਚਲਾਇਆ ਗਿਆ।

Story You May Like