अशोक पराशर पप्पी ने श्री दरबार साहिब में नतमस्तक होकर सरबत के भले की अरदास की
ਬਹਿਬਲ ਕਲਾਂ ਗੋਲੀ ਕਾਂਡ : ਸਾਬਕਾ DGP ਸੁਮੇਧ ਸੈਣੀ ਤੇ ਮੁਅੱਤਲ IG ਉਮਰਾਨੰਗਲ ਦੀ ਅਪੀਲ ਹੋਈ ਖਾਰਜ
ਚੰਡੀਗੜ੍ਹ : ਬਹਿਵਲ ਕਲਾਂ ਗੋਲੀ ਕਾਂਡ ਕੇਸ ‘ਚ ਪੰਜਾਬ ਦੇ ਸਾਬਕਾ DGP ਸੁਮੇਧ ਸਿੰਘ ਸੈਣੀ ਅਤੇ ਮੁੱਅਤਲ ਆਈਜੀ ਪਰਮਰਾਜ ਉਮਰਾਨੰਗਲ ਦੀ ਅਪੀਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਲਈ ਮੁਅੱਤਲੀ ਦੀ ਅਰਜ਼ੀ ਪਹਿਲਾਂ ਖਾਰਜ ਕਰ ਦਿੱਤੀ ਗਈ ਸੀ। ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਵਿਸ਼ੇਸ਼ ਸਰਕਾਰੀ ਵਕੀਲ ਆਰ ਐਸ ਬੈਂਸ ਨੇ ਸਰਕਾਰ ਲਈ ਦਲੀਲ ਦਿੱਤੀ। ਬਹਿਬਲਕਲਾਂ ਗੋਲੀਬਾਰੀ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਸੁਣਵਾਈ ਜਾਰੀ ਰਹੇਗੀ। ਹਾਈਕੋਰਟ ਵਿੱਚ ਮਾਮਲੇ ਦੀ ਸੁਣਵਾਈ ਪਹਿਲਾਂ ਹੀ ਤੈਅ ਹੋ ਚੁੱਕੀ ਹੈ, ਜੋ ਕਿ 2 ਦਸੰਬਰ ਨੂੰ ਹੋਵੇਗੀ।