The Summer News
×
Sunday, 19 May 2024

ਗੈਂਗਸਟਰ ਲਾਰੇਸ਼ ਬਿਸ਼ਨੋਈ ਨੇ ਦਿੱਲੀ ਪੁਲਿਸ ਨੂੰ ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਜਿਵੇਂ-ਜਿਵੇਂ ਅੱਗੇ ਵਧ ਰਹੀ ਹੈ, ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋ ਰਹੇ ਹਨ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਨਹੀਂ ਲਈ। ਸੂਤਰ ਦੁਆਰਾ ਮਿਲੀ ਜਾਣਕਾਰੀ ਅਨੁਸਾਰ ਬਿਸ਼ਨੋਈ ਨੇ ਪੁੱਛਗਿੱਛ ਦੌਰਾਨ ਕਿਹਾ ਕਿ ਮੂਸੇਵਾਲਾ ਦਾ ਕਤਲ ਬਦਲਾ ਲੈਣ ਲਈ ਕੀਤਾ ਗਿਆ ਸੀ ਅਤੇ ਉਸ ਦੇ ਕਤਲ ਵਿੱਚ ਉਸਦਾ ਕੋਈ ਹੱਥ ਨਹੀਂ ਸੀ।




Story You May Like