The Summer News
×
Monday, 20 May 2024

ਲੁਧਿਆਣਾ 'ਚ 7 ਸਾਲ ਦੀ ਬੱਚੀ ਨਾਲ ਬ.ਲਾ. ਤਕਾਰ, ਪੁਲਿਸ ਜੁਟੀ ਜਾਂਚ 'ਚ

ਲੁਧਿਆਣਾ: ਲੁਧਿਆਣਾ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ, ਇੱਥੇ 7 ਸਾਲ ਦੀ ਬੱਚੀ ਨੂੰ ਸੁੰਨਸਾਨ ਜਗ੍ਹਾ 'ਤੇ ਲਿਜਾ ਕੇ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮੁਲਜ਼ਮ ਦੀ ਪਛਾਣ ਪ੍ਰਭਜੋਤ ਸਿੰਘ ਵਾਸੀ ਗੁਰੂ ਨਾਨਕ ਕਲੋਨੀ ਵਜੋਂ ਹੋਈ ਹੈ। ਫਿਲਹਾਲ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Story You May Like