The Summer News
×
Tuesday, 21 May 2024

ਭਾਰਤ ਸਰਕਾਰ ਵੱਲੋਂ ਅੰਬੇਡਕਰ ਜਯੰਤੀ ਮੌਕੇ ਕੀਤਾ ਗਿਆ ਐਲਾਨ

ਚੰਡੀਗੜ੍ਹ :  ਭਾਰਤ ਸਰਕਾਰ ਵਲੋਂ ਡਾ: ਬੀ.ਆਰ.ਅੰਬੇਡਕਰ ਦੇ ਜਨਮ ਦਿਨ ਮੌਕੇ 14 ਅਪ੍ਰੈਲ ਨੂੰ ਛੁੱਟੀ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦੇ ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨਾਂ ਬਾਰੇ ਮੰਤਰਾਲੇ ਦੇ ਦਫ਼ਤਰੀ ਮੈਮੋਰੰਡਮ ਤਹਿਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਦੇ ਅਧੀਨ ਐਲਾਨੀ ਇਸ ਛੁੱਟੀ ਮੌਕੇ ਭਾਰਤ ਭਰ ‘ਚ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਕੇਂਦਰੀ ਸਰਕਾਰੀ ਦਫ਼ਤਰਾਂ ‘ਚ ਛੁੱਟੀ ਰਹੇਗੀ।


Story You May Like