The Summer News
×
Saturday, 18 May 2024

ਮਨਜਿੰਦਰ ਸਿਰਸਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਇੰਨਾ ਦੀ ਰਹਿਨੁਮਾਈ ਹੇਠ ਦੇ ਇਸ ਤਰੱਕੀ ਦੇ ਰਾਹ ਵੱਲ ਵਧੇਗਾ

ਚੰਡੀਗੜ੍ਹ : ਮਨਜਿੰਦਰ ਸਿੰਘ ਸਿਰਸਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਰਾਸ਼ਟਰਪਤੀ ਪਦ ਪ੍ਰਾਪਤ ਕਰਨ ‘ਤੇ ਮੁਬਾਰਕਬਾਦ ਦਿੱਤੀ। ਇਸ ਦੌਰਾਨ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮੁਬਾਰਕਬਾਦ ਦਿੰਦੇ ਹੋਏ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।




Story You May Like