ਬਠਿੰਡਾ, 11 ਦਸੰਬਰ : ਬਠਿੰਡਾ ਦੇ ਮਾਡਲ ਟਾਊਨ ਵਿਖੇ dog show ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਦੇ ਵਿਚ ਦੋ ਡੋਗ ਪਾਲਕਾਂ ਨੇ ਹਿੱਸਾ ਲਿਆ ਅਤੇ ਆਪਣੇ-ਆਪਣੇ dog ਦੇ ਜੌਹਰ ਦਿਖਾਏ। ਇਸ ਮੌਕੇ ਬੁਲਾਰਿਆਂ ਨੇ ਬੋਲਦਿਆਂ ਕਿਹਾ ਕੀ ਇਹ ਇਕੱਲਾ ਪੰਜਾਬ ਹੀ ਨਹੀਂ ਹਰਿਆਣਾ, ਰਾਜਸਥਾਨ, ਹਿਮਾਚਲ, ਜੈਪੁਰ ਤੱਕ dog ਇਸ ਸ਼ੋਅ ਦਾ ਹਿੱਸਾ ਬਣੇ ਹਨ। ਡੌਗ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਵੀ ਦਿੱਤੇ ਜਾਣਗੇ।