The Summer News
×
Tuesday, 21 May 2024

ਦਫਤਰ ਜਿਲਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਮਲੋਟ 24 ਫਰਵਰੀ | ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਰਾਤ ਇੱਥੇ ਗੁਰਦੁਆਰਾ ਠਾਠ ਨਾਨਕਸਰ ਵਿਖੇ ਹੋਏ ਇਕ ਧਾਰਮਿਕ ਸਮਾਗਮ ਵਿੱਚ ਨਿਮਾਣੇ ਸਿੱਖ ਵਜੋਂ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ।

Story You May Like