The Summer News
×
Saturday, 11 May 2024

9 ਅਗਸਤ ਨੂੰ CM ਭਗਵੰਤ ਮਾਨ ਆਪਣੀ ਪਤਨੀ ਨਾਲ ਕੇਜਰੀਵਾਲ ਨੂੰ ਮਿਲਣਗੇ

ਨਵੀਂ ਦਿੱਲੀ, 09 ਅਗਸਤ 2022– ਮੁੱਖ ਮੰਤਰੀ ਭਗਵੰਤ ਮਾਨ ਅੱਜ 9 ਅਗਸਤ ਨੂੰ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਨਾਲ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ਸੰੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ।


Story You May Like