The Summer News
×
Sunday, 28 April 2024

ਪੰਜਾਬ ਖੇਡ ਮੇਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, CM ਮਾਨ ਨੇ ਪੋਰਟਲ ਕੀਤਾ ਲਾਂਚ

ਚੰਡੀਗੜ੍ਹ: ਪੰਜਾਬ ਖੇਡ ਮੇਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੋਰਟਲ ਲਾਂਚ ਕੀਤਾ। ਪੰਜਾਬ ਖੇਡ ਮੇਲਾ 29 ਅਗਸਤ ਤੋਂ ਸ਼ੁਰੂ ਹੋਵੇਗਾ।



Story You May Like