The Summer News
×
Sunday, 12 May 2024

ਪੰਜਾਬ ਦੀ ਹੀ ਰਹੇਗੀ ਪੰਜਾਬ ਯੂਨੀਵਰਸਿਟੀ, ਨਹੀਂ ਹੋਵੇਗਾ Panjab University ਦਾ ਕੇਂਦਰੀਕਰਨ – ਵਿਕਰਮਜੀਤ ਸਾਹਨੀ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ PU ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਹੋਵੇਗਾ।ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੀ ਰਹੇਗੀ।


ਟਵੀਟ ਵਿਚ ਉਨ੍ਹਾਂ ਲਿਖਿਆ ਕਿ ਮੈਂ ਸੰਸਦ ਵਿਚ ਪੰਜਾਬ ਯੂਨੀਵਰਿਸਟੀ ਦਾ ਮੁੱਦਾ ਚੁੱਕਿਆ ਸੀ ਤੇ ਭਾਰਤ ਸਰਕਾਰ ਨੇ ਭਰੋਸਾ ਦਿਵਾਇਆ ਹੈ ਕਿ ਪੀਯੂ ਦੇ ਕੇਂਦਰੀਕਰਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਲਈ ਬਹੁਤ-ਬਹੁਤ ਮੁਬਾਰਕਾਂ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਇਸ ਖਿਲਾਫ ਮਤਾ ਲਿਆਂਦਾ ਸੀ।




Story You May Like