ਅਸ਼ੋਕ ਪਰਾਸ਼ਰ ਪੱਪੀ ਨੇ ਹਲਕਾ ਦਾਖਾ ਵਿਖੇ ਕੀਤੀਆਂ ਤੂਫਾਨੀ ਮੀਟਿੰਗਾਂ, ਲੋਕਾਂ ਨੇ ਜਿੱਤ ਦਾ ਦਵਾਇਆ ਭਰੋਸਾ
ਪੀਸੀਐਸ-2024 ਪ੍ਰੀਖਿਆ: ਗ੍ਰੈਜੂਏਟ ਉਮੀਦਵਾਰਾਂ ਲਈ ਜ਼ਰੂਰੀ ਖ਼ਬਰ
ਚੰਡੀਗੜ੍ਹ: ਪੰਜਾਬ ਰਾਜ ਦੇ ਅਨੁਸੂਚਿਤ ਜਾਤੀ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀਆਂ ਨਾਲ ਸਬੰਧਤ ਗ੍ਰੈਜੂਏਟ ਉਮੀਦਵਾਰਾਂ ਲਈ ਸਿਵਲ ਸੇਵਾਵਾਂ/ਪੀਸੀਐਸ (ਪ੍ਰੀਲੀਮਿਨਰੀ) 2024 ਦੀ ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਲਈ 23 ਅਕਤੂਬਰ ਤੱਕ ਬਿਨੈ ਪੱਤਰ ਮੰਗੇ ਗਏ ਹਨ। ਅੰਬੇਡਕਰ ਇੰਸਟੀਚਿਊਟ ਆਫ ਕਰੀਅਰ ਕੋਰਸ, ਐੱਸ.ਏ.ਐੱਸ. ਸ਼ਹਿਰ ਵਿੱਚ ਮੁਫ਼ਤ ਸਾਂਝੇ ਕੋਚਿੰਗ ਕੋਰਸ ਸ਼ੁਰੂ ਕੀਤੇ ਜਾਣੇ ਹਨ।