The Summer News
×
Saturday, 27 April 2024

ਮਿੱਟੀ ‘ਚ ਲੱਥਪੱਥ ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ਹੋ ਰਹੀਆਂ ਵਾਇਰਲ, ਦੇਖੋ

ਚੰਡੀਗੜ੍ਹ : ਸ਼ਹਿਨਾਜ਼ ਗਿੱਲ ਨੇ ਆਪਣੇ ਸੋਸ਼ਲ ਮੀਡੀਆਂ ਅਕਾਊਂਟ ‘ਤੇ ਆਪਣੀਆਂ  ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਸ਼ਹਿਨਾਜ਼ ਮਿੱਟੀ ‘ਚ ਲੱਥਪੱਥ ਨਜ਼ਰ ਆ ਰਹੀ ਹੈ। ਇਹਨਾਂ ਤਸਵੀਰਾਂ ‘ਚ ਸ਼ਹਿਨਾਜ਼ ਗਿੱਲ ਆਪਣੀ ਮਸਤੀ ‘ਚ ਮਸਤ ਹੋ ਕੇ ਤਸਵੀਰਾਂ ਖਿੱਚਵਾ ਰਹੀ ਹੈ। ਸ਼ਹਿਨਾਜ਼ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।




 












View this post on Instagram























 


A post shared by Shehnaaz Gill (@shehnaazgill)





Story You May Like