The Summer News
×
Saturday, 18 May 2024

PM ਮੋਦੀ ਨੇ ਟਵਿਟ ਕਰਕੇ Pallonji Mistry ਦਾ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਦੇਖੋ ਟਵਿਟ

ਚੰਡੀਗੜ੍ਹ :  ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵਿਟਰ ਅਕਾਊਂਟ ‘ਤੇ Pallonji Mistry ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਲਿਖਿਆ ਕਿ ਪੱਲੋਂਜੀ ਮਿਸਤਰੀ ਨੇ ਵਣਜ ਅਤੇ ਉਦਯੋਗ ਦੀ ਦੁਨੀਆ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਸ਼ੁਭਚਿੰਤਕਾਂ ਪ੍ਰਤੀ ਮੇਰੀ ਸੰਵੇਦਨਾ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।




 


Story You May Like