मुख्यमंत्री भगवंत मान ने लुधियाना से उम्मीदवार अशोक पराशर पप्पी के लिए किया प्रचार, कहा - लोग 'आप' को एक और ऐतिहासिक जनादेश देने को तैयार
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਕੇ ਕੀਤੀ ਜਾਂਚ
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇ। ਹਵਾਈ ਅੱਡੇ ਤੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਦਸ ਦਈਏ ਕਿ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਲਈ ਜਾਣਕਾਰੀ ਲਈ ਗਈ ਹੈ। ਕੌਮਾਂਤਰੀ ਹਵਾਈ ਅੱਡੇ ਤੇ ਜਲਦ ਪੰਜਾਬ ਹੈਲਪ ਡੈਸਕ ਬਣਾਉਣ ਦੀ ਗੱਲ ਕਹੀ ਹੈ। ਪੰਜਾਬੀਆਂ ਦੀ ਹਰ ਮੁਸ਼ਕਲ ਨੂੰ ਹੈਲਪ ਡੈਸਕ ਦੂਰ ਕਰੇਗਾ। PRTC ਦੀ ਵੋਲਵੋ ਬੱਸਾਂ ਦਾ ਵੀ ਫੀਡਬੈਕ ਲਿਆ ਹੈ।