The Summer News
×
Thursday, 02 May 2024

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਦਿੱਲੀ ਦੌਰਾ ਕੀਤਾ ਰੱਦ

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਤਰਜ਼ ‘ਤੇ ਵਿਕਸਤ ਕਰਨਾ ਅਤੇ ਮੁਹੱਲਾ ਕਲੀਨਿਕ ਖੋਲ੍ਹਣਾ ਹੁਣ ਸੂਬਾ ਸਰਕਾਰ ਦੇ ਏਜੰਡੇ ਦੇ ਸਿਖਰ ‘ਤੇ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਾ ਸੀ। ਪਰ ਹੁਣ ਮੁੱਖ ਮੰਤਰੀ ਨੇ ਦੌਰਾ ਰੱਦ ਕਰ ਦਿੱਤਾ ਹੈ।


Story You May Like