The Summer News
×
Sunday, 28 April 2024

ਨਹੀਂ ਰਹੇ ਪੰਜਾਬ ਦੇ ਉੱਘੇ ਇਤਿਹਾਸਕਾਰ ਪਦਮ ਸ਼੍ਰੀ ਪ੍ਰੋ.ਜਗਤਾਰ ਸਿੰਘ ਗਰੇਵਾਲ, CM ਭਗਵੰਤ ਮਾਨ ਨੇ ਪ੍ਰੋ.JS ਗਰੇਵਾਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ,12 ਅਗਸਤ 2022 –  ਅੱਜ ਪੰਜਾਬ ਦੇ ਉੱਘੇ ਇਤਿਹਾਸਕਾਰ ਪਦਮ ਸ਼੍ਰੀ ਪ੍ਰੋ.ਜਗਤਾਰ ਸਿੰਘ ਗਰੇਵਾਲ ਦਾ ਦਿਹਾਂਤ ਹੋ ਗਿਆ ਹੈ। ਜਿਸ ਨੂੰ ਲੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਡੂੰਘਾ ਦੁੱਖ ਪ੍ਰਗਟ ਕੀਤਾ ਹੈ। CM ਨੇ ਟਵੀਟ ਕਰ ਲਿਖਿਆ ਯਕੀਨਨ ਪੰਜਾਬ ‘ਚ ਇਤਿਹਾਸਕਾਰ ਵਜੋਂ ਇੱਕ ਯੁੱਗ ਦਾ ਅੰਤ ਹੋਇਆ ਹੈ।




Story You May Like