ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ
ਰਾਘਵ ਚੱਢਾ ਨੇ ਰਾਜ ਸਭਾ ‘ਚ ਚੁੱਕਿਆ ਨਸ਼ੇ ਦਾ ਮੁੱਦਾ, ਇਸ ਮੁੱਦੇ ‘ਤੇ ਚਰਚਾ ਕਰਨ ਲਈ ਦਿੱਤਾ ਨੋਟਿਸ
ਨਵੀਂ ਦਿੱਲੀ, 04 ਅਗਸਤ 2022- ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਗੁਜਰਾਤ ਤੇ ਮਹਾਰਾਸ਼ਟਰ ਰਾਹੀਂ ਪੰਜਾਬ ਭੇਜੇ ਜਾ ਰਹੇ ਨਸ਼ੇ ਦੀ ਰੋਕਥਾਮ ਲਈ ਰਾਜ ਸਭਾ ਵਿਚ ਕੰਮ ਰੋਕੋ ਮਤੇ ਦਾ ਨੋਟਿਸ ਦੇ ਕੇ ਚਰਚਾ ਦੀ ਮੰਗ ਕੀਤੀ ਹੈ। ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮੁੱਦੇ ‘ਤੇ ਚਰਚਾ ਕਰਨ ਲਈ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਦਿੱਤਾ ਮੁਅੱਤਲੀ ਨੋਟਿਸ