The Summer News
×
Sunday, 19 May 2024

‘ਅਗਨੀਪਥ’ ਨੂੰ ਲੈ ਕੇ ਦੇਸ਼ ਭਰ ‘ਚ ਹੰਗਾਮਾ, ਜਾਣੋ ਕਿੰਨੇ ਹੋਏ ਜ਼ਖਮੀ

ਚੰਡੀਗੜ੍ਹ : ਫੌਜ ‘ਚ ਭਰਤੀ ਪ੍ਰਕਿਰਿਆ ‘ਚ ਬਦਲਾਅ ਨੂੰ ਲੈ ਕੇ ਪੂਰੇ ਦੇਸ਼ ‘ਚ ਰੋਸ ਹੈ। ਦੇਸ਼ ਦੇ ਅਲੱਗ – ਅਲੱਗ ਹਿੱਸਿਆਂ ‘ਚ ਪ੍ਰਦਰਸ਼ਨਕਾਰੀ ਆਪਣਾ ਰੋਸ ਪ੍ਰਗਟ ਕਰ ਰਹੇ ਹਨ। ਤੇਲੰਗਾਨਾ ਦੇ ਸਿਕੰਦਰਾਬਾਦ ‘ਚ ‘ਅਗਨੀਪਥ’ ਦੇ ਖਿਲਾਫ ਪ੍ਰਦਰਸ਼ਨ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 13 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਵੀ ਸਾਹਮਣੇ ਆਈ ਹੈ।


Story You May Like