The Summer News
×
Friday, 17 May 2024

ਸ਼.ਰਾਬ ਨੀਤੀ ਮਾਮਲੇ 'ਚ ਸੰਜੇ ਸਿੰਘ ਹਾਈਕੋਰਟ ਪਹੁੰਚੇ, ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਕੀਤੀ ਮੰਗ

ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਜੇਲ 'ਚ ਬੰਦ 'ਆਪ' ਨੇਤਾ ਸੰਜੇ ਸਿੰਘ ਨੇ ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।

Story You May Like