ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਸੰਜੇ ਸਿੰਘ ਅੱਜ ਆੳੇੁਣਗੇਂ ਪੰਜਾਬ
ਸੰਜੇ ਸਿੰਘ ਅੱਜ ਪੰਜਾਬ ਆੳੇੁਣਗੇਂ ਦਰਅਸਲ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਨਿਆਮਤ ਕੌਰ ਨੂੰ ਅਸ਼ੀਰਵਾਦਦੇਣ ਲਈ ਪੰਜਾਬ ਆ ਰਹੇ ਹਨ। ਦੱਸ ਦਈਏ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਉਹ ਪੰਜਾਬ ਆਉਣਗੇ ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੁਲਾਕਾਤ ਦੇ ਨਾਲ-ਨਾਲ ਰਾਜਨੀਤੀ 'ਤੇ ਵੀ ਚਰਚਾ ਹੋਵੇਗੀ ।
ਅਰਵਿੰਦ ਕੇਜਰੀਵਾਲ ਦੀ ਗੈਰ-ਮੌਜੂਦਗੀ ਵਿੱਚ ਚੋਣ ਪ੍ਰਚਾਰ ਦੀ ਵੱਡੀ ਜ਼ਿੰਮੇਵਾਰੀ ਮੁੱਖ ਮੰਤਰੀਆਂ ਭਗਵੰਤ ਮਾਨ ਅਤੇ ਸੰਜੇ ਸਿੰਘ 'ਤੇ ਆ ਗਈ ਹੈ। ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਵਿੱਚ ਚੋਣ ਪ੍ਰਚਾਰ ਕੀਤਾ। ਅੱਜ ਸੰਜੇ ਸਿੰਘ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗ ਕਰਨਗੇ। ਸੰਜੇ ਸਿੰਘ 2017 ਵਿੱਚ ਪੰਜਾਬ ਦੇ ਇੰਚਾਰਜ ਰਹੇ ਹਨ
Previous Post
ਸੁਖਬੀਰ ਸਿੰਘ ਬਾਦਲ ਦੀ ਵਿਗੜੀ ਸਿਹਤ |