ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਪ੍ਰੀਤ ਸਿੰਘ ਖਾਲਸਾ ਨੂੰ ਦਿਤੀ ਵੱਡੀ ਜ਼ੁਮੇਵਾਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਅਹਿਮ ਨਿਯੁਕਤੀ ਕਰਦੇ ਹੋਏ ਲੋਕ ਸਭਾ ਹਲਕਾ ਜਲੰਧਰ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਖਾਲਸਾ ਨੂੰ ਅਹਿਮ ਜ਼ੁਮੇਵਾਰੀ ਦਿਤੀ ਗਈ । ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਡਾਕਟਰ ਦਲਜੀਤ ਸਿੰਘ ਚੀਮਾ ਵਲੋਂ ਓਹਨਾਂ ਨੂੰ ਪੀਏਸੀ ਪੋਲੀਟੀਕਲ ਅਫੇਅਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਖਾਲਸਾ ਲਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਕਈ ਅਹਿਮ ਉਹਦਿਆਂ ਤੇ ਰਹਿ ਚੁੱਕੇ ਹਨ