The Summer News
×
Tuesday, 21 May 2024

ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਅੱਜ ਅਹਿਮ ਬੈਠਕ, ਦੇਖੋ Live

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਸੁਖਬੀਰ ਬਾਦਲ ਦੀ ਪ੍ਰਧਾਨਕੀ ਹੇਠ ਇਹ ਬੈਠਕ ਹੋਵੇਗੀ। ਜਿਸ 'ਚ ਤਮਾਮ ਜਿਲ੍ਹਾ ਪ੍ਰਧਾਨ 'ਤੇ ਹਲਕਾ ਇੰਚਾਰਜ ਸ਼ਾਮਿਲ ਰਹਿਣਗੇ। ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਮੀਟਿੰਗ 'ਚ ਚਰਚਾ ਕੀਤੀ ਜਾਵੇਗੀ।

Story You May Like