The Summer News
×
Tuesday, 30 April 2024

ਸਿਮਰਨਜੀਤ ਸਿੰਘ ਮਾਨ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ : ਹਾਲਹਿ ‘ਚ ਸਿਮਰਨਜੀਤ ਸਿੰਘ ਮਾਨ ਨੇ ਜ਼ਿਮਨੀ ਚੋਣਾਂ ‘ਚ ਜਿੱਤ ਹਾਸਿਲ ਕੀਤੀ ਹੈ। ਇਸ ਤੋਂ ਬਾਅਦ ਸਿਮਰਨਜੀਤ ਮਾਨ ਬਿਮਾਰ ਹੋ ਗਏ ਜਿਸ ਦੌਰਾਨ ਉਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਦੇ ਨਾਲ ਹੀ ਦਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਦੀ ਰਿਪੋਰਟ ਤੋਂ ਬਾਅਦ ਉਹਨਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਨਾਲ ਹੀ ਉਹਨਾਂ ਨੇ ਖੁਦ ਨੂੰ 7 ਦਿਨਾਂ ਦੇ ਲਈ ਇਕਾਂਤਵਾਸ ਕਰ ਲਿਆ ਹੈ।


Story You May Like