ਅਸ਼ੋਕ ਪਰਾਸ਼ਰ ਪੱਪੀ ਨੇ ਹਲਕਾ ਦਾਖਾ ਵਿਖੇ ਕੀਤੀਆਂ ਤੂਫਾਨੀ ਮੀਟਿੰਗਾਂ, ਲੋਕਾਂ ਨੇ ਜਿੱਤ ਦਾ ਦਵਾਇਆ ਭਰੋਸਾ
ਸੁਖਬੀਰ ਸਿੰਘ ਬਾਦਲ ਦੀ ਵਿਗੜੀ ਸਿਹਤ
ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਸੁਖਬੀਰ ਸਿੰਘ ਬਾਦਲ ਦੀ ਅਚਾਨਕ ਸਿਹਤ ਵਿਗੜੀ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ। ਅਜਿਹੇ 'ਚ ਦੱਸਿਆ ਜਾ ਰਿਹਾ ਹੈ ਕਿ ਗਰਮੀ ਕਾਰਨ ਉਨ੍ਹਾਂ ਦੀ ਸਿਹਤ ਵਿਗੜੀ ਹੈ।ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਪੰਜਾਬ ਬਚਾਓ ਯਾਤਰਾ ਦੀ ਕਮਾਨ ਸੰਭਾਲਣਗੇ।
ਦੱਸ ਦਈਏ ਕਿ ਪੰਜਾਬ ਬਚਾਓ ਯਾਤਰਾ ਅੱਜ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋਣੀ ਸੀ ਪਰ ਹੁਣ ਇਸ ਯਾਤਰਾ ਦੀ ਅਗਵਾਈ ਬਿਕਰਮ ਮਜੀਠੀਆ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਗਰਮੀ ਕਾਰਨ ਸੁਖਬੀਰ ਬਾਦਲ ਦੀ ਹਾਲਤ ਵਿਗੜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਲਈ ਯਾਤਰਾ 'ਚ ਹਿੱਸਾ ਲੈਣਾ ਮੁਸ਼ਕਲ ਹੋ ਗਿਆ।
Previous Post
ਗੁਰਦੁਆਰਾ ਸਿੱਖ ਟੈਂਪਲ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ |
Next Post
ਸੰਜੇ ਸਿੰਘ ਅੱਜ ਆੳੇੁਣਗੇਂ ਪੰਜਾਬ |