ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
Shraddha murder case : ਸਾਕੇਤ ਅਦਾਲਤ 'ਚ ਬੰਦ ਕਮਰੇ 'ਚ ਮੁਲਜ਼ਮ ਨੂੰ ਕੀਤਾ ਗਿਆ ਪੇਸ਼, ਇਸ ਤਾਰੀਖ਼ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ : ਦਿੱਲੀ ਦੇ ਸ਼ਰਧਾ ਕਤਲ ਕਾਂਡ ਦੇ ਦੋਸ਼ੀ ਆਫਤਾਬ ਦੀ ਮੰਗਲਵਾਰ ਨੂੰ ਸਾਕੇਤ ਅਦਾਲਤ 'ਚ ਸੁਣਵਾਈ ਹੋਈ। ਮੀਡੀਆ ਸੂਤਰਾਂ ਅਨੁਸਾਰ 7 ਫਰਵਰੀ ਨੂੰ ਅਦਾਲਤ ਨੇ ਪੂਨਾਵਾਲਾ ਵਿਰੁੱਧ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਸੀ।
ਦੱਸ ਦੇਈਏ ਕਿ ਸੁਣਵਾਈ ਦੌਰਾਨ ਆਫਤਾਬ ਨੂੰ ਬੰਦ ਕਮਰੇ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਲਈ 21 ਫਰਵਰੀ ਦੀ ਤਰੀਕ ਤੈਅ ਕੀਤੀ ਹੈ।