The Summer News
×
Sunday, 19 May 2024

ਕੈਨੇਡਾ ਗਏ ਪੰਜਾਬੀਆਂ ਦੇ ਸਿਰ ਪਈ ਵੱਡੀ ਮੁਸੀਬਤ, ਪੜੋ ਪੂਰੀ ਖਬਰ

ਚੰਡੀਗੜ੍ਹ : ਕੈਨੇਡਾ ਵਿਚ ਬਜ਼ੁਰਗ ਗੋਰੇ ਜੋੜੇ ਦਾ ਕਤਲ ਕਰਨ ਦੇ ਦੋਸ਼ ਹੇਠ 3 ਪੰਜਾਬੀ ਨੌਜਵਾਨ ਗ੍ਰਿਫਤਾਰ ਕੀਤੇ ਗਏ ਹਨ। ਕੈਨੇਡਾ ਦੇ ਸੂਬਾ ਬ੍ਰਿਟਿਸ਼ ਕੋਲੰਬੀਆ ਦੇ ਐਬਸਫੋਰਡ ਵਿਖੇ ਮਈ ਵਿਚ ਬਜ਼ੁਰਗ ਜੋੜੇ ਦਾ ਕਤਲ ਹੋਇਆ ਸੀ। ਆਰਨੋਲਡ (77) ਅਤੇ ਜੋਐਨ (76) ਦਾ ਉਨ੍ਹਾਂ ਦੇ ਘਰ ਵਿਚ ਹੀ ਕਤਲ ਕੀਤਾ ਸੀ। ਹੁਣ ਪੁਲੀਸ ਨੇ ਇਸ ਮਾਮਲੇ ਵਿਚ ਸਰੀ ਦੇ 3 ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਨੌਜਵਾਨਾਂ ਦੀ ਉਮਰ 20 ਤੋਂ 22 ਸਾਲ ਹੈ। ਇਨ੍ਹਾਂ ਹੱਤਿਆਵਾਂ ਨੇ ਗੋਰੇ ਅਤੇ ਪੰਜਾਬੀ ਭਾਈਚਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

Story You May Like