ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਘਰ ਦੇ ਵਿੱਚ ਖੇਡ ਰਿਹਾ ਸੀ ਬੱਚਾ ਅਚਾਨਕ ਲੱਗਿਆ ਬਿਜਲੀ ਦਾ ਕ@ ਰੰਟ, ਹੋਈ ਮੌ@ ਤ
ਫਾਜ਼ਿਲਕਾ, 27 ਜੂਨ : ਫਾਜ਼ਿਲਕਾ ਦੇ ਵਾਰਡ ਨੰਬਰ 21 ਧੋਬੀਘਾਟ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਘਰ ਦੇ ਵਿੱਚ ਇੱਕ ਗਿਆਰਾਂ ਮਹੀਨੇ ਦਾ ਬੱਚਾ ਖੇਡ ਰਿਹਾ ਸੀ ਤਾਂ ਘਰ ਵਿੱਚ ਲੱਗੇ ਪੱਖੇ ਤੋਂ ਉਸ ਨੂੰ ਕਰੰ@ ਟ ਲੱਗ ਗਿਆ, ਹਾਲਾਕਿ ਮੌਕੇ ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਕਾਫ਼ੀ ਬਚਾਉਣ ਦੀ ਕੋਸ਼ਿਸ਼ ਕੀਤੀ, ਤੁਰੰਤ ਹਸਪਤਾਲ ਪਹੁੰਚਾਇਆ। ਪਰ ਡਾਕਟਰਾਂ ਨੇ ਉਸ ਨੂੰ ਮ੍ਰਿ@ ਤਕ ਘੋਸ਼ਿਤ ਕਰ ਦਿੱਤਾ। ਫਿਲਹਾਲ ਬੱਚੇ ਦੀ ਲਾ@ ਸ਼ ਨੂੰ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਹੈ, ਜਦਕਿ ਪਰਿਵਾਰ ਵਲੋਂ ਪੁਲੀਸ ਪ੍ਰਸ਼ਾਸਨ ਤੋਂ ਬੱਚੇ ਦਾ ਪੋਸਟ@ ਮਾਰਟਮ ਨਾ ਕਰਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਧਰ ਪੁਲਿਸ ਨੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਾ ਕਰਦੇ ਹੋਏ ਬੱਚੇ ਦੀ ਲਾ@ ਸ਼ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ।