The Summer News
×
Friday, 17 May 2024

ਟੀਵੀ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ Baby Bump ਫਲਾਂਟ ਕਰਦੇ ਹੋਏ ਸਾਂਝੀ ਕੀਤੀ ਤਸਵੀਰ, ਦੇਖੋ ਪੋਸਟ

ਚੰਡੀਗੜ੍ਹ : ਟੀਵੀ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਤੇ ਨਾਲ ਹੀ ਮਸ਼ਹੂਰ ਯੂਟਿਊਬਰ ਦੀਪਿਕਾ ਕੱਕੜ ਇਬਰਾਹਿਮ ਜਲਦ ਹੀ ਮਾਂ ਬਣਨ ਵਾਲੀ ਹੈ ਅਤੇ ਉਹ ਇਸ ਲਈ ਬਹੁਤ ਹੀ ਖੁਸ਼ ਹੈ। ਦੀਪਿਕਾ ਕੱਕੜ ਨੇ ਸੁਰਲ ਸਿਮਰ ਕਾ ਤੋਂ ਕਾਫੀ ਮਸ਼ਹੂਰ ਹੋਈ ਸੀ। ਇਸ ਦੇ ਨਾਲ ਹੀ ਦੀਪਿਕਾ ਦੇ ਪਤੀ ਸ਼ੋਏਬ ਇਬਰਾਹਿਮ ਵੀ ਮਸ਼ਹੂਰ ਅਦਾਕਾਰ ਦੇ ਨਾਲ ਨਾਲ ਯੂਟਿਊਬਰ ਵੀ ਹਨ। ਦੋਵੇਂ ਜਲਦ ਹੀ ਮਾਤਾ ਪਿਤਾ ਬਣਨ ਜਾ ਰਹੇ ਹਨ। ਦੀਪਿਕਾ ਕੱਕੜ ਨੇ 22 ਜਨਵਰੀ 2023 ਨੇ ਯੂਟਿਊਬ ਤੇ ਇੰਸਟਾਗ੍ਰਾਮ ਉਤੇ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਦੀਪਿਕਾ ਪ੍ਰੈਗਨੈਂਟ ਹੈ। ਇਹ ਖਬਰ ਸੁਣ ਕੇ ਪ੍ਰਸ਼ੰਸਕ ਕਾਫੀ ਖੁਸ਼ ਸੀ।  ਦਸ ਦੇਈਏ ਕਿ ਦੋਵੇ ਪਤੀ ਪਤਨੀ ਨੇ ਯੂਟਿਊਬ ਉਤੇ ਵੀਡੀਓ ਸਾਂਝੀ ਕੇ ਆਪਣੀ ਪ੍ਰੈਗਨੈਂਸੀ ਬਾਰੇ ਦੱਸਿਆ।


13-2


ਦੀਪਿਕਾ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਪੋਸਟ


ਦੀਪਿਕਾ  ਨੇ ਸੋਸ਼ਲ ਮੀਡੀਆ ਦੇ ਇੰਸਟਾਗ੍ਰਾਮ ਹੈਂਡਲ 'ਤੇ ਤਸਵੀਰ ਅਪਲੋਡ ਕੀਤੀ ਹੈ, ਜਿਸ 'ਚ ਦੀਪਿਕਾ ਨੇ ਆਪਣੀ ਤਸਵੀਰ ਸਾਂਝੀ ਕੀਤੀ ਹੈ।  ਜੋ ਕਿ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਆ ਰਹੀ ਹੈ। ਦੀਪਿਕਾ ਨੇ white ਓਵਰਸਾਈਜ਼ ਟੀ-ਸ਼ਰਟ ਪਹਿਨੀ ਹੋਈ ਹੈ। ਇਸ ਫੋਟੋ ਨੂੰ ਸ਼ੇਅਰ ਕਰਨ ਦੇ ਨਾਲ ਹੀ ਦੀਪਿਕਾ ਨੇ ਕੈਪਸ਼ਨ 'ਚ ਲਿਖਿਆ, 'ਮੁਸਕਰਾਹਟ ਨਾਲ ਆਪਣੀ ਜ਼ਿੰਦਗੀ ਨੂੰ ਰੋਸ਼ਨ ਕਰੋ।'


13-3


ਜਾਣੋ ਦੀਪਿਕਾ ਕਦੋਂ ਦੇਵੇਗੀ ਬੱਚੇ ਨੂੰ ਜਨਮ


ਜੋ ਦੀਪਿਕਾ ਨੇ ਪੋਸਟ ਸਾਂਝੀ ਕੀਤੀ ਹੈ ਉਸ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਦੀਪਿਕਾ ਦੀ ਡਿਲੀਵਰੀ ਡੇਟ ਕਰੀਬ ਆ ਚੁੱਕੀ ਹੈ। ਇਸ ਦੌਰਾਨ ਹੀ ਉਸ ਦੀ ਤਸਵੀਰ ਦੇਖ ਕੇ ਲੱਗ ਰਿਹਾ ਹੈ ਕਿ ਜਦ ਉਹ ਬੱਚੇ ਅਤੇ ਮਾਂ ਲਈ ਸ਼ਾਪਿੰਗ ਕਰ ਰਹੇ ਹਨ। ਦੀਪਿਕਾ ਨੇ ਕਾਫੀ ਸਮੇਂ ਬਾਅਦ ਸੋਸ਼ਲ ਮੀਡੀਆ ‘ਤੇ ਕੋਈ ਤਸਵੀਰ ਸਾਂਝੀ ਕੀਤੀ ਹੈ। ਉਹਨਾਂ ਦੇ ਸ਼ਾਪਿੰਗ ਕਰਨ ਦੇ ਤਰੀਕੇ ਤੋਂ ਇਹ ਲੱਗ ਰਿਹਾ ਹੈ ਕਿ ਦੀਪਿਕਾ ਦੀ ਡਿਲੀਵਰੀ ਡੇਟ ਕੋਲ ਆ ਗਈ ਹੈ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਦੀਪਿਕਾ ਦੀ ਡਿਲੀਵਰੀ ਡੇਟ ਜੁਲਾਈ ਕਿਸੇ ਵੀ ਦਿਨ ਆ ਸਕਦੀ ਹੈ।  


13-1


 ਦੀਪਿਕਾ ਨੇ ਟੀਵੀ ਇੰਡਸਟਰੀ ਨੂੰ ਕਿਹਾ ਅਲਵਿਦਾ


ਦੀਪਿਕਾ ਨੇ ਹਾਲਹੀ ‘ਚ ਇੰਟਰਵਿਊ ਦਿੱਤਾ ਜਿਸ ਦੌਰਾਨ ਉਸ ਨੇ ਕਿਹਾ ਕਿ ਉਹ ਹੁਣ ਕੰਮ ਨਹੀਂ ਕਰੇਗੀ। ਮਤਲਬ ਉਹ ਟੀਵੀ ਇੰਡਸਟਰੀ ਨੂੰ ਛੱਡ ਰਹੀ ਹੈ। ਉਹ ਅਦਾਕਾਰੀ ਨਹੀਂ ਕਰੇਗੀ। ਉਸ ਨੇ ਕਿਹਾ ਕਿ ਮੈਂ ਆਪਣੀ Pregnancy ਨੂੰ ਬਹੁਤ ਹੀ enjoy ਕਰ ਰਹੀ ਹਾਂ। ਅਤੇ ਹੁਣ ਮੈਂ ਜਲਦ ਹੀ ਮਾਂ ਬਣ ਜਾਵਾਂਗੀ ਤਾਂ ਮੈਂ ਆਪਣੇ ਬੱਚੇ ਨਾਲ ਤੇ ਨਾਲ ਹੀ housewife ਬਣਕੇ ਰਹਿਣਾ ਚਾਹੁੰਦੀ ਹਾਂ ਅਤੇ ਆਪਣੇ ਘਰੇਲੂ ਫਰਜ਼ ਨਿਭਾਉਣਾ ਚਾਹੁੰਦੀ ਹੈ।


(Sonam Malhotra) 

Story You May Like