The Summer News
×
Sunday, 19 May 2024

ਇਸ ਭਗੌੜੇ ਕਾਰੋਬਾਰੀ ਨੂੰ 4 ਮਹੀਨੇ ਦੀ ਸਜ਼ਾ ਤੇ 2000 ਰੁਪਏ ਜੁਰਮਾਨਾ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ : ਕਾਰੋਬਾਰੀ ‘ਚ ਭਗੌੜੇ ਵਿਜੇ ਮਾਲਿਆ ਪਕੜ ‘ਚ ਆ ਗਿਆ ਹੈ। ਸੁਪਰੀਮ ਕੋਰਟ ਵੱਲੋਂ ਭਗੌੜੇ ਮਾਲਿਆ ਨੂੰ 4 ਮਹਿਨੇ ਦੀ ਸਜ਼ਾ ਸੁਣਾਈ ਗਈ ਹੈ। ਇਹਨਾਂ ਹੀ ਨਹੀਂ ਉਸ ਨੂੰ 2000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਤੁਹਾਨੂੰ ਦਸ ਦਈਏ ਕਿ ਵਿਜੇ ਮਾਲਿਆ ਨੂੰ ਅਦਾਲਤ ਨੇ 5 ਸਾਲ ਪਹਿਲਾਂ 9 ਮਈ 2017 ਨੂੰ ਵਿਜੇ ਮਾਲਿਆ ਨੂੰ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਉਸ ਨੂੰ SBI ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸੰਘ ਵੱਲੋਂ ਦਾਇਰ ਮਾਮਲੇ ਵਿੱਚ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਆਪਣੇ ਬੱਚਿਆਂ ਨੂੰ 40 ਮਿਲੀਅਨ ਡਾਲਰ ਟ੍ਰਾਂਸਫਰ ਕਰਨ ਦਾ ਦੋਸ਼ੀ ਪਾਇਆ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਸਜਾ ਹੋ ਗਈ ਸੀ।


Story You May Like