The Summer News
×
Tuesday, 14 May 2024

ਖੰਨਾ ‘ਚ ਮਨਾਇਆ ਜਾਵੇਗਾ ਸ਼ਹੀਦ ਕਰਨੈਲ ਸਿੰਘ ਈਸੜੂ ਦਾ ਸ਼ਹੀਦੀ ਦਿਹਾੜਾ, ਸਮਾਗਮ ਦੀ ਪ੍ਰਧਾਨਗੀ CM ਮਾਨ ਕਰਨਗੇ

ਚੰਡੀਗੜ੍ਹ: ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਪਿੰਡ ਵਿੱਚ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਮੌਕੇ ਪੰਜਾਬ ਦੇ ਖੰਨਾ ਦੇ ਪਿੰਡ ਈਸੜੂ ਵਿਖੇ 15 ਅਗਸਤ ਨੂੰ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਜਾਵੇਗਾ। ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਇਸ ਪ੍ਰੋਗਰਾਮ ਵਿੱਚ ਕਈ ਕੈਬਨਿਟ ਮੰਤਰੀ ਵੀ ਸ਼ਿਰਕਤ ਕਰਨਗੇ।


Story You May Like