The Summer News
×
Monday, 20 May 2024

ਪ੍ਰਧਾਨ ਮੰਤਰੀ ਨੇ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ‘ਚ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਸਭ ਨੂੰ ਚੰਗੀ ਸਿਹਤ ਅਤੇ ਤੰਦਰੁਸਤੀ ਬਖ਼ਸ਼ੇ। ਅੱਜ ਸਿਹਤ ਖੇਤਰ ਨਾਲ ਜੁੜੇ ਸਾਰੇ ਲੋਕਾਂ ਦਾ ਧੰਨਵਾਦ ਕਰਨ ਦਾ ਦਿਨ ਵੀ ਹੈ।



Story You May Like