The Summer News
×
Saturday, 11 May 2024

ਚਿੜੀ ਮਰਨ ‘ਤੇ ਵੀ ਪੰਜਾਬ ਨੂੰ ਨਿੰਦਣ ਵਾਲਿਓ ਇਕ ਵਾਰ ਵੇਖ ਲਓ ਆਹ ਖ਼ਬਰ : ਦੇਖੋ ਵੀਡੀਓ

ਚੰਡੀਗੜ੍ਹ : ਬੀਤੀ 9 ਜੁਲਾਈ ਨੂੰ ਕੈਨੇਡਾ 'ਚ ਅਣਪਛਾਤਿਆਂ ਨੇ ਨੇ ਹਮਲਾ ਕਰ ਦਿੱਤਾ ਸੀ ਅਤੇ 14 ਜੁਲਾਈ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਦੋਂ ਮਾਪਿਆਂ ਨੂੰਆਪਣੇ ਪੁੱਤਰ ਦੀ ਮੌਤ ਦਾ ਪਤਾ ਲੱਗਿਆ ਤਾਂ ਉਸ ਦੀ ਮਾਂ ਸਦਮਾ ਨਾ ਸਹਾਰ ਸਕੀ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਸ ਨੂੰ ਰੋਪੜ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ DMC ਲੁਧਿਆਣਾ ਰੈਫਰ ਕਰ ਦਿੱਤਾ ਜਿੱਥੇ ਹਾਲਤ ਗੰਭੀਰ ਹੋਣ ਕਾਰਨ ਮਾਤਾ ਨਰਿੰਦਰ ਕੌਰ ਉਮਰ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਗੁਰਵਿੰਦਰ 2 ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਿਆ ਸੀ ਅਤੇ ਉਹ ਤਿੰਨ ਭਰਾ ਸਨ। ਜਿਨ੍ਹਾਂ ਵਿਚੋਂ ਇਕ ਵੱਡਾ ਅਤੇ ਦੋ ਭਰਾ ਜੌੜੇ ਸਨ।


 


Story You May Like