ਅਸ਼ੋਕ ਪਰਾਸ਼ਰ ਪੱਪੀ ਨੇ ਹਲਕਾ ਦਾਖਾ ਵਿਖੇ ਕੀਤੀਆਂ ਤੂਫਾਨੀ ਮੀਟਿੰਗਾਂ, ਲੋਕਾਂ ਨੇ ਜਿੱਤ ਦਾ ਦਵਾਇਆ ਭਰੋਸਾ
Valentine's Deal : 24 ਹਜ਼ਾਰ ਦਾ ਸਮਾਰਟਫੋਨ ਹੁਣ ਸਿਰਫ ਮਿਲੇਗਾ 599 ਰੁਪਏ 'ਚ, ਜਲਦ ਹੀ Download ਇਹ ਐੱਪ..!!
ਚੰਡੀਗੜ੍ਹ : ਜੇਕਰ ਤੁਸੀਂ ਵੀ Valentine's Day 'ਤੇ ਆਪਣੇ ਸਾਥੀ ਨੂੰ ਕੋਈ ਵਧੀਆ ਤੋਹਫ਼ਾ ਦੇਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ Flipkart ਵਲੋਂ ਡਿਸਕਾਊਂਟ ਦਿੱਤਾ ਜਾ ਰਿਹਾ ਹੈ, ਇਸਦੇ ਨਾਲ ਹੀ ਦੱਸ ਦਿੰਦੇ ਹਾਂ ਕਿ ਇਸ ਡਿਸਕਾਊਂਟ 'ਚ ਬਹੁਤ ਸਾਰੀਆਂ ਚੀਜ਼ਾਂ ਦੇ products ਸ਼ਾਮਲ ਹਨ। ਇਸਦੇ ਨਾਲ ਹੀ ਜੇਕਰ ਤੁਸੀਂ ਆਪਣੇ partner ਨੂੰ ਸਮਾਰਟਫੋਨ ਨਹੀਂ ਦੇਣਾ ਚਾਹੁੰਦੇ ਤਾਂ ਇਹ ਤੁਹਾਡੇ ਲਈ ਇਕ ਵਧੀਆ ਮੌਕਾ ਹੈ।
ਦੱਸ ਦਿੰਦੇ ਹੈ ਕਿ Valentine's Day ਡਿਸਕਾਊਂਟ 'ਚ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਦੀ ਛੂਟ ਦਿੱਤੀ ਹੋਈ ਹੈ। ਜਾਣਕਾਰੀ ਮੁਤਾਬਕ ਇਹ offer ਸਿਰਫ ਤਿਉਹਾਰਾਂ ਦੇ ਸੀਜ਼ਨ ਦੌਰਾਨ ਉਪਲਬਧ ਰਹੇਗੀ। ਇਸ ਲਈ ਤੁਹਾਨੂੰ ਵੱਡੀ ਬੱਚਤ ਕਰਨ ਦਾ ਮੌਕਾ ਮਿਲਣ ਵਾਲਾ ਹੈ। ਅੱਜ ਇਸ ਖਬਰ 'ਚ ਅਸੀਂ ਤੁਹਾਨੂੰ ਉਸ ਸਮਾਰਟਫੋਨ ਬਾਰੇ ਦੱਸਣ ਜਾ ਰਹੇ ਹਾਂ ਜਿਸ 'ਤੇ ਸਭ ਤੋਂ ਜ਼ਿਆਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ।
(ਮਨਪ੍ਰੀਤ ਰਾਓ)