The Summer News
×
Monday, 13 May 2024

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੇ ਵਿਸ਼ਾਲ ਨਗਰ ਕੀਰਤਨ

ਪਟਿਆਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਵਾ ਪ੍ਰਕਾਸ਼ ਪੁਰਬ ਤੇ  ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਕੱਢਿਆ ਗਿਆ  ਜਿਹੜਾ ਕਿ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਬਾਜ਼ਾਰ ਦੇ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਈਆ ਬਾਜ਼ਾਰ ਵਿੱਚ ਨਗਰ ਕੀਰਤਨ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਨਗਰ ਕੀਰਤਨ ਵਿਚ ਪਹੁੰਚੀਆਂ ਸੰਗਤਾਂ ਦੇ ਲਈ  ਲੰਗਰ ਲਗਾਏ ਗਏ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹਾਰਾਜ ਦੀ ਪਾਲਕੀ ਸੁੰਦਰ ਫੁੱਲਾਂ ਨਾਲ ਸਜਾਈ ਗਈ ਇਸ ਮੌਕੇ ਤੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦਾ ਸਨਮਾਨ ਵੀ ਕੀਤਾ ਗਿਆ ਗਤਕੇ  ਪਾਰਟੀ ਵੱਲੋਂ ਆਪਣੇ ਗਤਕੇ ਦੇ ਜੌਹਰ ਦਿਖਾਏ ਗਏ |

 

Story You May Like